ਮਹਿਲਾ ਅਫਸਰ ਨੇ ਆਪਣੇ ਮੰਗੇਤਰ ਨੂੰ ਵਿਆਹ ਤੋਂ ਪਹਿਲਾਂ ਹੀ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ ?
ਗੁਹਾਟੀ, 6 ਮਈ 2022 – ਆਸਾਮ ਦੀ ਮਹਿਲਾ ਸਬ-ਇੰਸਪੈਕਟਰ ਨੇ ਵਿਆਹ ਤੋਂ ਪਹਿਲਾਂ ਹੀ ਆਪਣੇ ਹੀ ਮੰਗੇਤਰ ਨੂੰ ਗ੍ਰਿਫਤਾਰ ਕਰ ਲਿਆ। ਦੋਸ਼ ਹੈ ਕਿ ਮੰਗੇਤਰ ਨੇ ਫਰਜ਼ੀ ਪਛਾਣ ਨਾਲ ਵਿਆਹ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਸ ਨੇ ਹੋਰ ਲੋਕਾਂ ਨਾਲ ਵੀ ਧੋਖਾ ਕੀਤਾ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸਬ-ਇੰਸਪੈਕਟਰ ਨੇ ਆਪਣੇ ਮੰਗੇਤਰ ਨੂੰ […] More