UAE ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, ਪੜ੍ਹੋ ਵੇਰਵਾ
ਨਵੀਂ ਦਿੱਲੀ, 16 ਫਰਵਰੀ 2025 – ਸੰਯੁਕਤ ਅਰਬ ਅਮੀਰਾਤ (UAE) ਨੇ ਵੀਜ਼ਾ ਨਿਯਮਾਂ ਵਿੱਚ ਇੱਕ ਵੱਡਾ ਬਦਲਾਅ ਕਰਦੇ ਹੋਏ ਭਾਰਤੀ ਨਾਗਰਿਕਾਂ ਲਈ ਵੀਜ਼ਾ-ਆਨ-ਅਰਾਈਵਲ (VoA) ਨੀਤੀ ਦਾ ਵਿਸਤਾਰ ਕੀਤਾ ਹੈ। 13 ਫਰਵਰੀ 2025 ਤੋਂ ਲਾਗੂ ਇਸ ਨਵੀਂ ਨੀਤੀ ਦੇ ਤਹਿਤ, ਭਾਰਤੀ ਯਾਤਰੀ ਹੁਣ ਛੇ ਹੋਰ ਦੇਸ਼ਾਂ ਸਿੰਗਾਪੁਰ, ਜਾਪਾਨ, ਦੱਖਣੀ ਕੋਰੀਆ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਤੋਂ ਵੈਧ […] More