ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ‘AAP’ ਸਰਕਾਰ ਨੂੰ ਲੈ ਕੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?
ਨਵੀਂ ਦਿੱਲੀ, 30 ਅਪ੍ਰੈਲ 2022 – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੱਲ੍ਹ 29 ਅਪ੍ਰੈਲ ਨੂੰ ਪਟਿਆਲਾ ‘ਚ ਹੋਈ ਹਿੰਸਾ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਨਾਲ ਹੀ ਆਪ ਸਰਕਾਰ ‘ਤੇ ਵੀ ਸਵਾਲ ਚੁੱਕੇ। ਅਨੁਰਾਗ ਠਾਕੁਰ ਨੇ ਕਿਹਾ ਕੇ “ਚੋਣਾਂ ਤੋਂ ਪਹਿਲਾਂ ਹੀ ‘ਆਪ’ ਦੇ ਇਰਾਦਿਆਂ ਅਤੇ ਸਮਰੱਥਾ ‘ਤੇ ਸਵਾਲ ਉਠਾਏ ਗਏ ਸਨ। ਲੋਕਾਂ ਨਾਲ ਉਨ੍ਹਾਂ ਦੇ […] More