ਗੁਰਦੁਆਰਾ ਰਕਾਬਗੰਜ ਕੰਪਲੈਕਸ ਵਿਖੇ ਜਾਗੋ ਪਾਰਟੀ ਨੇ ਦਫਤਰ ਅਲਾਟ ਕਰਨ ਲਈ ਦਿੱਲੀ ਕਮੇਟੀ ਨੂੰ ਅਰਜ਼ੀ ਭੇਜੀ
ਨਵੀਂ ਦਿੱਲੀ, 21 ਅਪ੍ਰੈਲ 2022 – ਜਾਗੋ ਪਾਰਟੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਫਤਰ ਅਲਾਟ ਕਰਨ ਨੂੰ ਲੈਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਈਮੇਲ ਭੇਜੀ ਹੈ। ਜਾਗੋ ਪਾਰਟੀ ਦੇ ਸਕੱਤਰ ਜਨਰਲ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਭੇਜੀ ਗਈ ਬੇਨਤੀ ਵਿੱਚ ਜਾਗੋ ਪਾਰਟੀ ਵੱਲੋਂ ਕੀਤੇ ਜਾ ਰਹੇ ਕੌਮੀ ਕਾਰਜਾਂ ਦਾ […] More