ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ
900 ‘ਚੋਂ 705 ਨੂੰ ਮਿਲਿਆ ਵੀਜ਼ਾ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਗੇ ਅੰਮ੍ਰਿਤਸਰ, 12 ਅਪ੍ਰੈਲ 2022 – ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮਨਾਉਣ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ। 900 ਵਿੱਚੋਂ ਸਿਰਫ਼ 705 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਹੈ। ਇਹ […] More