ਸੋਨੀਆ-ਮੁਲਾਇਮ ਤੋਂ ਲੈ ਕੇ ਅੰਬਾਨੀ-ਅਡਾਨੀ ਤੱਕ, ਯੋਗੀ ਦੇ ਸਹੁੰ ਚੁੱਕ ਸਮਾਗਮ ਲਈ ਭੇਜਿਆ ਗਿਆ ਸੱਦਾ
ਉੱਤਰ ਪ੍ਰਦੇਸ਼, 24 ਮਾਰਚ 2022 – ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿੱਤਿਆਨਾਥ ਸਰਕਾਰ ਦੇ ਦੂਜੇ ਕਾਰਜਕਾਲ ਦੇ ਸਹੁੰ ਚੁੱਕ ਸਮਾਗਮ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਯੋਗੀ ਦੂਜੀ ਵਾਰ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਲਈ ਕਈ ਉੱਘੀਆਂ ਹਸਤੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਨ੍ਹਾਂ ਵਿਚ ਵਿਰੋਧੀ ਪਾਰਟੀਆਂ ਦੇ ਨੇਤਾ […] More