ਹੈਦਰਾਬਾਦ ‘ਚ ਕਬਾੜ ਦੇ ਗੋਦਾਮ ‘ਚ ਲੱਗੀ ਅੱਗ, 11 ਮਜ਼ਦੂਰ ਜ਼ਿੰਦਾ ਸੜੇ
ਹੈਦਰਾਬਾਦ, 23 ਮਾਰਚ 2022 – ਹੈਦਰਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੋਂ ਦੇ ਬੋਯਾਗੁਡਾ ਇਲਾਕੇ ਵਿੱਚ ਕਬਾੜ ਦੇ ਗੋਦਾਮ ਵਿੱਚ ਅੱਗ ਲੱਗਣ ਕਾਰਨ 11 ਲੋਕ ਜ਼ਿੰਦਾ ਸੜ ਗਏ। ਮਰਨ ਵਾਲੇ ਸਾਰੇ ਲੋਕ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇੱਥੇ ਕਬਾੜ ਦੇ ਗੋਦਾਮ ਵਿੱਚ ਕੰਮ ਕਰਦੇ ਸਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ […] More