ਰੂਸ-ਯੂਕਰੇਨ ਜੰਗ ‘ਚ ਟਰੰਪ ਦੀ ਐਂਟਰੀ: ਕਿਹਾ – ਮੇਰੇ ਡਰ ਕਾਰਨ ਰੂਸ ਨੇ ਯੂਕਰੇਨ ‘ਤੇ…….
ਨਵੀਂ ਦਿੱਲੀ, 6 ਮਾਰਚ 2022 – ਯੂਕਰੇਨ ‘ਤੇ ਰੂਸੀ ਹਮਲੇ ਦਰਮਿਆਨ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਈਡੇਨ ਪ੍ਰਸ਼ਾਸਨ ‘ਤੇ ਹਮਲਾ ਬੋਲਿਆ ਹੈ। ਟਰੰਪ ਨੇ ਕਿਹਾ ਕਿ ਪੁਤਿਨ ਮੇਰੇ ਸ਼ਾਸਨ ਦੌਰਾਨ ਵੀ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ ਪਰ ਮੈਂ ਉਨ੍ਹਾਂ ਨੂੰ ਰੂਸ ਦੀ ਰਾਜਧਾਨੀ ‘ਚ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ, ਜਿਸ […] More