ਕ੍ਰਿਪਟੋ ਦੇ ਇਸ਼ਤਿਹਾਰ ਨੂੰ ਲੈ ਕੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ, 23 ਫਰਵਰੀ 2022 – ਐਡਵਰਟਾਈਜ਼ਿੰਗ ਸਟੈਂਡਰਡਜ਼ ਕਾਉਂਸਿਲ ਆਫ਼ ਇੰਡੀਆ (ਏਐਸਸੀਆਈ) ਨੇ ਵਰਚੁਅਲ ਡਿਜੀਟਲ ਸੰਪਤੀਆਂ ਅਤੇ ਕ੍ਰਿਪਟੋਕਰੰਸੀਜ਼ ਦੀ ਇਸ਼ਤਿਹਾਰਬਾਜ਼ੀ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜੋ ਕਿ 1 ਅਪ੍ਰੈਲ, 2022 ਤੋਂ ਲਾਗੂ ਹੋਣਗੇ। ਕ੍ਰਿਪਟੋ ਦੀ ਇਸ਼ਤਿਹਾਰਬਾਜ਼ੀ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ‘ਤੇ ਲੰਬੇ ਸਮੇਂ ਤੋਂ ਸਰਕਾਰ ਨਾਲ ਚਰਚਾ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਸਰਕਾਰ ਅਤੇ […] More