ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਠੇਕਾ ਕਰਮਚਾਰੀਆਂ ਨੂੰ ਕੀਤਾ ਪੱਕਾ
ਦਿੱਲੀ / ਚੰਡੀਗੜ੍ਹ, 9 ਫਰਵਰੀ 2022 – ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਜਲ ਬੋਰਡ ਦੇ ਸਾਰੇ ਕੱਚੇ ਕਰਮਚਾਰੀਆਂ ਦੀ ਨੌਕਰੀ ਪੱਕੀ ਕਰਨ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਅੱਜਕੱਲ ਸਰਕਾਰੀ ਚੀਜ਼ਾਂ ਦਾ ਨਿੱਜੀਕਰਨ ਕਰਨ ਦਾ ਰਿਵਾਜ ਹੋ ਗਿਆ ਹੈ। ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ […] More