ਲੋਕਾਂ ਨੂੰ ਮੁਫ਼ਤ ਸਹੂਲਤਾਂ ਵੰਡਣ ਵਾਲੀਆਂ ਪਾਰਟੀਆਂ ਦੇ ਚੋਣ ਨਿਸ਼ਾਨ ਖੋਹ ਲਓ, ਸਖ਼ਤ ਕਾਰਵਾਈ ਹੋਵੇ : SC
ਭਾਰਤ ਦੀ ਸੁਪ੍ਰੀਮ ਕੋਰਟ ਨੇ ਕਿਹਾ ਹੈ ਕਿ ” ਜੋ ਵੀ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਲੋਕਾਂ ਨੂੰ ਮੁਫ਼ਤ ਸਕੀਮਾਂ ਦੇਣ ਦਾ ਲਾਲਚ ਦੇ ਰਹੀਆਂ ਹਨ ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਚੋਣ ਕਮਿਸ਼ਨ ਉਹਨਾਂ ਬਾਰੇ ਸਖ਼ਤੀ ਨਾਲ ਪੇਸ਼ ਆਏ, ਪਾਰਟੀ ਫ਼ੰਡ ਦਾ ਗਲਤ ਇਸਤੇਮਾਲ ਰੋਕਿਆ ਜਾਵੇ, ਪਾਰਟੀਆਂ ਦੇ ਚੋਣ ਨਿਸ਼ਾਨ ਵਾਪਸ ਲੈ ਲਏ ਜਾਣੇ ਚਾਹੀਦੇ […] More