BSF ਦਾ ਅਧਿਕਾਰਤ ਖੇਤਰ ਵਧਾਉਣ ਦੇ ਵਿਰੋਧ ‘ਚ ਪੰਜਾਬ ਸਰਕਾਰ ਨੇ ਪਾਈ ਪਟੀਸ਼ਨ
ਪੰਜਾਬ ਸਰਕਾਰ ਨੇ BSF ਦਾ ਅਧਿਕਾਰਤ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸੂਬਾ ਸਰਕਾਰਾਂ ਦੇ ਹੱਕਾਂ ‘ਤੇ ਸਿੱਧਾ ਡਾਕਾ ਹੈ ਅਤੇ ਕੇਂਦਰ ਸਰਕਾਰ […] More