DSGMC ਦੀਆਂ 46 ‘ਚੋਂ 27 ਸੀਟਾਂ ਸ਼੍ਰੋਮਣੀ ਅਕਾਲੀ ਦਲ ਨੇ ਜਿੱਤੀਆਂ ਪਰ ਮਨਜਿੰਦਰ ਸਿਰਸਾ ਹਾਰੇ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਾ ਨਤੀਜਾ ਆਇਆ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ 46 ਵਿੱਚੋਂ 26 ਸੀਟਾਂ ਜਿੱਤੀਆਂ। ਇਸ ਸਭ ਦੌਰਾਨ ਮਨਜਿੰਦਰ ਸਿੰਘ ਸਿਰਸਾ ਆਪਣੇ ਵਿਰੋਧੀ ਤੋਂ ਹਰ ਗਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਿੱਖ ਗੁਰਦੁਆਰਾ ਮੈਨਜੇਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਬਹੁਮਤ ਹਾਸਲ ਕੀਤਾ। ਮਨਜਿੰਦਰ ਸਿਰਸਾ ਨੇ ਆਪਣੀ ਪਾਰਟੀ ਦੀ ਜਿੱਤ […] More