ਤਿਰੂਪਤੀ ਲੱਡੂ ਵਿਵਾਦ: ਸੀਬੀਆਈ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਆਂਧਰਾ ਪ੍ਰਦੇਸ਼, 10 ਫਰਵਰੀ 2025 – ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਮੰਦਰ ਵਿੱਚ ਲੱਡੂ ਪ੍ਰਸਾਦ ਵਿੱਚ ਮਿਲਾਵਟ ਦੇ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਐਤਵਾਰ ਨੂੰ ਇਹ ਗ੍ਰਿਫ਼ਤਾਰੀਆਂ ਕੀਤੀਆਂ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਭੋਲੇ ਬਾਬਾ ਡੇਅਰੀ ਦੇ ਸਾਬਕਾ ਡਾਇਰੈਕਟਰ ਵਿਪਿਨ […] More