ਪੰਜਾਬ ‘ਚ ਮੁਫ਼ਤ ਬਿਜਲੀ ਦਾ ਵਾਅਦਾ ਕਰਨ ਵਾਲੇ ਕੇਜਰੀਵਾਲ ਹੁਣ ਕੈਪਟਨ ਦੇ ਇਹਨਾਂ ਸਵਾਲਾਂ ਦਾ ਦੇਣ ਜਵਾਬ
ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਆਪਣੇ ਪਣੇ ਦਾਅ ਖੇਡ ਰਹੇ ਹਨ। ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ […] More