ਪੰਜਾਬੀ ਬਾਗ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਪ੍ਰਸ਼ਾਸਨ ਨੇ ਸਿੱਖਾਂ ਦੇ ਵਿਰੋਧ ਮਗਰੋਂ ਤੁੜਵਾਇਆ
ਨਵੀਂ ਦਿੱਲੀ, 22 ਜੂਨ 2021 – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਪੰਜਾਬੀ ਬਾਗ ਦੇ ਇਕ ਪਾਰਕ ਵਿਚ ਬਣਾਇਆ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਮਾਡਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿਚ ਆਇਆ ਸੀ ਤਾਂ ਅਸੀਂ […] More