ਸੁਸ਼ੀਲ ਕੁਮਾਰ ਨੂੰ ਰੇਲਵੇ ਨੇ ਨੌਕਰੀ ਤੋਂ ਕੀਤਾ ਸਸਪੈਂਡ
ਨਵੀਂ ਦਿੱਲੀ, 25 ਮਈ 2021 – ਸਾਗਰ ਹੱਤਿਆਕਾਂਡ ਮਾਮਲੇ ਵਿਚ ਫਸੇ ਉਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਉਤਰੀ ਰੇਲਵੇ ਵਲੋਂ ਉਸ ਖ਼ਿਲਾਫ਼ ਚੱਲ ਰਹੀ ਅਪਰਾਧਿਕ ਮਾਮਲੇ ਦੀ ਜਾਂਚ ਨੂੰ ਮੁੱਖ ਰੱਖਦੇ ਹੋਏ ਸੁਸ਼ੀਲ ਕੁਮਾਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਉੱਤਰ ਰੇਲਵੇ ਦੇ ਬੁਲਾਰੇ ਨੇ ਦੱਸਿਆ […] More