ਮਾਮਲਾ ਸਿੱਖ ਨੌਜਵਾਨ ਨਾਲ ਧੱਕੇਸ਼ਾਹੀ ਦੀ ਵੀਡੀਓ ਦਾ, ਰਾਜਸਥਾਨ ਪੁਲਿਸ ਵੱਲੋਂ 4 ਲੋਕਾਂ ਵਿਰੁੱਧ ਕੇਸ ਦਰਜ
ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿੱਖ ਨੌਜਵਾਨਾਂ ਨਾਲ ਕੁੱਟਮਾਰ ਦਾ ਮਾਮਲਾ ਚੁੱਕਣ ਮਗਰੋਂ ਰਾਜਸਥਾਨ ਪੁਲਿਸ ਵੱਲੋਂ 4 ਲੋਕਾਂ ਵਿਰੁੱਧ ਕੇਸ ਦਰਜ ਨਵੀਂ ਦਿੱਲੀ, 12 ਮਈ 2021 – ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ […] More