ਟਿਕਰੀ ਬਾਰਡਰ ‘ਤੇ ਕਿਸਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਟਿਕਰੀ ਬਾਰਡਰ, 26 ਮਾਰਚ 2021 – ਦਿੱਲੀ ਦੇ ਬਰਡਰਾਂ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਮੋਰਚੇ ’ਚ ਸ਼ਾਮਿਲ ਪਿੰਡ ਬੱਲੋ ਦੇ ਕਿਸਾਨ ਹਾਕਮ ਸਿੰਘ ਦੀ ਟਿਕਰੀ ਬਾਰਡਰ ’ਤੇ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਹੈ ਅਤੇ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਮ੍ਰਿਤਕ ਕਿਸਾਨ ਦਾ ਅੱਧਾ ਸਿਰ ਵੱਢਿਆ ਹੋਣ ਕਾਰਨ ਕਤਲ ਦਾ […] More