ਹਿਮਾਚਲ: ਬੀਜੇਪੀ ਐਮ ਪੀ ਦੀ ਘਰ ‘ਚੋਂ ਮਿਲੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ
ਨਵੀਂ ਦਿੱਲੀ, 17 ਮਾਰਚ 2021 – ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਲਾਸ਼ ਉਹਨਾਂ ਦੇ ਘਰ ਵਿਚ ਲਟਕਦੀ ਮਿਲੀ ਹੈ। ਘਰ ਵਿਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਹਾਲਾਂਕਿ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ […] More