ਕਿਸਾਨ ਮੋਰਚੇ ਨੇ 9 ਮੈਂਬਰੀ ਕਮੇਟੀ ਬਣਾਉਣ ਦੀਆਂ ਖ਼ਬਰਾਂ ਨੂੰ ਨਕਾਰਿਆ
ਨਵੀਂ ਦਿੱਲੀ, 9 ਮਾਰਚ 2021 – ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨਾਲ ਗੱਲਬਾਤ ਲਈ 9 ਮੈਂਬਰੀ ਕਮੇਟੀ ਬਣਾਏ ਜਾਣ ਦੀਆਂ ਖ਼ਬਰਾਂ ਗਲਤ ਹਨ। ਅਜਿਹੀ ਕੋਈ ਕਮੇਟੀ ਨਹੀਂ ਬਣਾਈ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਇੱਕ ਵਫ਼ਦ ਪੱਛਮੀ ਬੰਗਾਲ ਅਤੇ ਅਸਾਮ ਜਾ ਕੇ ਉਥੇ ਵੋਟਰਾਂ ਨੂੰ ਅਪੀਲ ਕਰੇਗਾ ਕਿ ਉਹ […] More