ਪੰਜਾਬ ਦੇ 38 ਆਈ.ਏ.ਐਸ. ਅਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਪੰਜ ਰਾਜਾਂ ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਬਜਰਵਰ ਲਾਏ ਗਏ
ਚੰਡੀਗੜ੍ਹ, 27 ਫਰਵਰੀ 2021 – ਭਾਰਤ ਚੋਣ ਕਮਿਸ਼ਨ ਨੇ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ 38 ਆਈ.ਏ.ਐਸ. ਅਤੇ 16 ਆਈ.ਪੀ.ਐਸ. ਅਧਿਕਾਰੀਆਂ ਨੂੰ ਪੰਜ ਰਾਜਾਂ (ਅਸਾਮ, ਕੇਰਲਾ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਪੁੱਡੂਚੇਰੀ) ’ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਬਜਰਵਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਮੁੱਖ ਚੋਣ […] More