More stories

  • ਕਿਸਾਨ ਅੰਦੋਲਨ ਤੇਜ਼ ਕਰਨ ਲਈ ਰਾਕੇਸ਼ ਟਿਕੈਤ ਦਾ ਵੱਡਾ ਐਲਾਨ

    ਨਵੀਂ ਦਿੱਲੀ, 24 ਫਰਵਰੀ 2021 – ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨ ਪਾਰਲੀਮੈਂਟ ਦਾ ਘਿਰਾਓ ਕਰਨਗੇ। ਇਸ ਦੇ ਨਾਲ ਹੀ ਟਿਕੈਤ ਨੇਂ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਕਿਉਂਕਿ ‘ਦਿੱਲੀ ਮਾਰਚ’ ਦਾ ਸੱਦਾ ਕਦੇ ਵੀ ਦਿੱਤਾ ਜਾ ਸਕਦਾ ਹੈ। ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ […] More

  • ਮੋਦੀ ਦੇ ਗੜ੍ਹ ਗੁਜਰਾਤ ‘ਚ ‘ਆਪ’ ਦੀ ਧਮਾਕੇਦਾਰ ਐਂਟਰੀ

    …. ਐਮਸੀ ਚੋਣਾਂ ‘ਚ ਜਿੱਤੀਆਂ 27 ਸੀਟਾਂ … ਸੂਰਤ ਨਗਰ ਨਿਗਮ ‘ਚ ‘ਆਪ’ ਦੂਜੇ ਨੰਬਰ ਉੱਤੇ, ਕਾਂਗਰਸ ਦੀ ਕਰਾਰੀ ਹਾਰ… ਨਵੀ ਰਾਜਨੀਤੀ ਦੀ ਸ਼ੁਰੂਆਤ ਕਰਨ ਲਈ ਗੁਜਰਾਤ ਦੇ ਲੋਕਾਂ ਨੂੰ ਦਿਲ ਤੋਂ ਧੰਨਵਾਦ : ਅਰਵਿੰਦ ਕੇਜਰੀਵਾਲ… ਗੁਜਰਾਤ ਦੇ ਲੋਕਾਂ ਨੇ ਕੰਮ ਦੀ ਰਾਜਨੀਤੀ ਨੂੰ ਵੋਟ ਦਿੱਤੀ, ਗੁਜਰਾਤ ਦੇ ਲੋਕ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਤੋਂ […] More

  • 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਦੀਪ ਸਿੱਧੂ

    ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੀ ਇਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦਿੱਲੀ ਦੀ ਪੁਲਿਸ ਨੂੰ ਦੀਪ ਸਿੱਧੂ ਦਾ ਦੋ ਵਾਰ 7-7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ। More

  • ਦਿਸ਼ਾ ਰਵੀ ਨੂੰ ਟੂਲਕਿੱਟ ਮਾਮਲੇ ‘ਚ ਮਿਲੀ ਜ਼ਮਾਨਤ

    ਨਵੀਂ ਦਿੱਲੀ, 23 ਫਰਵਰੀ, 2021: ਟੂਲਕਿੱਟ ਵਿਵਾਦ ‘ਚ ਗ੍ਰਿਫਤਾਰ 21 ਸਾਲਾ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦਿਸ਼ਾ ਰਵੀ ਨੂੰ 1 ਲੱਖ ਰੁਪਏ ਦੇ ਮੁਚਕੁਲੇ ‘ਤੇ ਜ਼ਮਾਨਤ ਦਿੱਤੀ ਹੈ। ਦਿਸ਼ਾ ਨੂੰ 13 ਫਰਵਰੀ ਨੂੰ ਉਸਦੀ ਬੰਗਲੁਰੂ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ […] More

  • ਕੈਮੀਕਲ ਫ਼ੈਕਟਰੀ ‘ਚ ਧਮਾਕਾ, ਧਮਾਕੇ ਦੀ ਆਵਾਜ਼ 15 ਕਿਲੋਮੀਟਰ ਦੂਰ ਤੱਕ ਸੁਣੀ ਗਈ

    ਭਰੂਚ, 23 ਫਰਵਰੀ 2021- ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਤੜਕੇ ਵੱਡਾ ਹਾਦਸਾ ਵਾਪਰ ਗਿਆ। ਝਗੜਿਆ ਵਿਚ ਜੀ.ਆਈ.ਡੀ.ਸੀ. ਸਥਿਤ ਕੈਮੀਕਲ ਕੰਪਨੀ ਯੂ.ਪੀ.ਐਲ-5 ਦੇ ਪਲਾਂਟ ਵਿਚ ਧਮਾਕੇ ਦੇ ਨਾਲ ਅੱਗ ਲੱਗ ਗਈ। ਇਸ ਧਮਾਕੇ ਤੇ ਅੱਗ ਦੀ ਲਪੇਟ ਵਿਚ ਆ ਕੇ 24 ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕਾ ਅੱਜ ਵੱਡੇ ਤੜਕੇ 2 ਵਜੇ ਹੋਇਆ ਹੈ। […] More

  • ਦਿੱਲੀ ਪੁਲਿਸ ਨੇ ਬਾਰਡਰ ਖਾਲੀ ਕਰਨ ਦੇ ਲਾਏ ਨੋਟਿਸ

    ਨਵੀਂ ਦਿੱਲੀ, 23 ਫਰਵਰੀ 2021 – ਕਿਸਾਨ ਪਛਿਲੇ ਕਰੀਬ 3 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਨ, ਅਜਿਹੇ ‘ਚ ਪੁਲਿਸ ਵੱਲੋਂ ਟਿਕਰੀ ਬਾਰਡਰ ‘ਤੇ ਪੁਲਿਸ ਵੱਲੋਂ ਨੋਟਿਸ ਲਾਏ ਗਏ ਹਨ ਕਿ ਬਾਰਡਰ ਨੂੰ ਖਾਲ਼‌ੀ ਕੀਤਾ ਜਾਵੇ। ਨਹੀਂ ਤਾਂ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਜਿਸ ਨੂੰ […] More

  • ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਜੰਮੂ ਤੋਂ ਦੋ ਹੋਰ ਗ੍ਰਿਫ਼ਤਾਰ

    ਨਵੀਂ ਦਿੱਲੀ, 23 ਫਰਵਰੀ 2021 – ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੀ ਗ੍ਰਿਫ਼ਤਾਰੀ ਜੰਮੂ ਤੋਂ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਦਿੱਲੀ ਪੁਲਿਸ ਨੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ […] More

  • ਰਾਕੇਸ਼ ਟਿਕੈਤ ਦੀ ਖੜ੍ਹੀ ਫਸਲ ‘ਤੇ ਟਰੈਕਟਰ ਚਲਾਉਣ ਵਾਲਿਆਂ ਨੂੰ ਅਪੀਲ

    ਨਵੀਂ ਦਿੱਲੀ, 22 ਫਰਵਰੀ 2021 – ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿਸਾਨ ਅੰਦਲਨ ਲੰਮਾ ਚੱਲਣ ਵਾਲਾ ਹੈ ਅਤੇ ਕਿਸਾਨ ਸਰਹੱਦਾਂ ‘ਤੇ ਹੀ ਡਟੇ ਰਹਿਣਗੇ ਅਤੇ ਜੇ ਲੋੜ ਪਈ ਤਾਂ ਕਿਸਾਨ ਆਪਣੇ ਲੋੜ ਮੁਤਾਬਕ ਅੰਨ ਰੱਖ ਕੇ ਖੇਤਾਂ ‘ਚ ਖੜ੍ਹੀ ਫਸਲ ‘ਤੇ ਟਰੈਕਟਰ ਚਲਾ ਦੇਣਗੇ। ਜਿਸ ਤੋਂ ਬਾਅਦ ਕਈ ਕੁੱਝ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ […] More

  • ਪੁਡੂਚੇਰੀ ‘ਚ ਡਿੱਗੀ ਕਾਂਗਰਸ ਦੀ ਸਰਕਾਰ

    ਨਵੀਂ ਦਿੱਲੀ, 22 ਫਰਵਰੀ 2021 – ਪੁਡੂਚੇਰੀ ‘ਚ ਕਾਂਗਰਸ ਦੀ ਸਰਕਾਰ ਡਿੱਗੀ ਗਈ ਹੈ। ਪੁਡੂਚੇਰੀ ‘ਚ ਕਾਂਗਰਸ-ਡੀ. ਐਮ. ਕੇ. ਸਰਕਾਰ ਆਪਣਾ ਬਹੁਮਤ ਨਹੀਂ ਸਾਬਿਤ ਕਰ ਸਕੀ। ਵਿਸ਼ਵਾਸ ਮਤ ਪ੍ਰੀਖਣ ‘ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਸਦਨ ਤੋਂ ਵਾਕ ਆਊਟ ਕਰ ਦਿੱਤਾ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ […] More

  • ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ‘ਚੋਂ 10 ਹੋਰ ਨੂੰ ਮਿਲੀ ਜ਼ਮਾਨਤ

    ਨਵੀਂ ਦਿੱਲੀ, 20 ਫਰਵਰੀ 2021 – ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਆਗੂਆਂ ‘ਚੋਂ ਅੱਜ 10 ਹੋਰਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਗਈ ਹੈ। ਉਹਨਾਂ ਕਿਹਾ ਅਜਿਹੀਆਂ ਖੁਸ਼ਖਬਰੀਆਂ ਹਰ […] More

Load More
Congratulations. You've reached the end of the internet.