ਸੁਪਰੀਮ ਕੋਰਟ ਨੇ ਸਾਬਕਾ CJI DY ਚੰਦਰਚੂੜ ਨੂੰ ਤੁਰੰਤ ਸਰਕਾਰੀ ਬੰਗਲਾ ਖਾਲੀ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 7 ਜੁਲਾਈ 2025 – ਭਾਰਤ ਦੇ 50ਵੇਂ ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਨੂੰ ਸੇਵਾਮੁਕਤ ਹੋਏ 8 ਮਹੀਨੇ ਹੋ ਗਏ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕੀਤੀ ਹੈ। ਜਿਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਸਾਬਕਾ ਸੀਜੇਆਈ ਨੂੰ […] More