ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 27 ਜਨਵਰੀ 2021 – ਨਵੀਂ ਦਿੱਲੀ ਵਿਖੇ 72ਵੇਂ ਕੌਮੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਪੰਜਾਬ ਸਰਕਾਰ ਦੀ ਝਾਕੀ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਦ ਦੀ ਚਾਦਰ […] More