ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਰੋਕ, ਬਣਾਈ ਚਾਰ ਮੈਂਬਰੀ ਕਮੇਟੀ
ਨਵੀਂ ਦਿੱਲੀ, 12 ਜਨਵਰੀ 2021 – ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ‘ਤੇ ਰੋਕ ਲਾ ਦਿੱਤੀ ਹੈ ਅਤੇ ਕਿਹਾ ਹੈ ਉਹ ਇੱਕ ਕਮੇਟੀ ਦਾ ਗਠਨ ਕਰਨਗੇ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਖੁਦ ਹੀ ਤੈਅ ਕਰਨਗੇ ਕਿ ਕੌਣ-ਕੌਣ ਇਸ ਕਮੇਟੀ ਦਾ ਹਿੱਸਾ ਹੋਵੇਗਾ। ਜਦੋਂ ਕਿ ਕਿਸਾਨਾਂ ਵੱਲੋਂ ਕਿਹਾ ਗਿਆ ਹੈ […] More