ਕਿਸਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਨੂੰ ਭੇਜਿਆ ਲੀਗਲ ਨੋਟਿਸ
ਅੰਮ੍ਰਿਤਸਰ, 3 ਜਨਵਰੀ 2021 – ਨਰੇਂਦਰ ਮੋਦੀ ਸਰਕਾਰ ਵਲੋਂ ਦੇਸ਼ ਉਪਰ ਥੋਪੇ ਗਏ ਕਿਸਾਨ ਵਿਰੋਧੀ ਕਾਲੇ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਕਿਸਾਨਾਂ ਵਲੋਂ ਸਿੰਘੁ ਬਾਰਡਰ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਨੂੰ ਕੇਂਦਰ ਸਰਕਾਰ ਵਲੋਂ ਬਦਨਾਮ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ […] More