ਦਿੱਲੀ ਹਾਈਕੋਰਟ ਤੋਂ ਕੰਧਾਰ ਹਾਈਜੈਕ ਸੀਰੀਜ਼ ‘ਤੇ ਪਾਬੰਦੀ ਲਾਉਣ ਦੀ ਮੰਗ: ਪੜ੍ਹੋ ਕੀ ਹੈ ਮਾਮਲਾ
ਨਵੀਂ ਦਿੱਲੀ, 3 ਸਤੰਬਰ 2024 – OTT ਸੀਰੀਜ਼ ‘IC 814: ਦਿ ਕੰਧਾਰ ਹਾਈਜੈਕ’ ‘ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ। ਪਟੀਸ਼ਨਕਰਤਾ ਨੇ ਫਿਲਮ ਨਿਰਮਾਤਾ ‘ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਇਹ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਸੁਰਜੀਤ ਸਿੰਘ […] More