ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਅਟੱਲ – ਜੇਠੂਕੇ
ਨਵੇਂ ਸਾਲ ਦੇ ਮੌਕੇ ਕਿਸਾਨਾਂ ਦੀ ਪੁੱਗਤ ਸਥਾਪਤੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਨਵੀਂ ਦਿੱਲੀ ,2 ਜਨਵਰੀ 2021 – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਵੇਂ ਸਾਲ ਦੇ ਮੌਕੇ ਟਿੱਕਰੀ ਬਾਰਡਰ ‘ਤੇ ਜੁੜੇ ਵਿਸ਼ਾਲ ਇਕੱਠ ਦੌਰਾਨ ਕਿਸਾਨਾਂ ਮਜ਼ਦੂਰਾਂ ਦੀ ਖੁਸ਼ਹਾਲੀ ਤੇ ਪੁੱਗਤ ਸਥਾਪਤੀ ਲਈ ਤਬਕਾਤੀ ਵਲਗਣਾਂ ਤੋਂ ਪਾਰ ਜਾ ਕੇ ਵਿਸ਼ਾਲ ਤੇ ਮਜ਼ਬੂਤ ਕਿਸਾਨ […] More