ਬੀਕੇਯੂ ਉਗਰਾਹਾਂ ਵੱਲੋਂ 2 ਤੋਂ ਹਰਿਆਣਾ ਦੇ ਪਿੰਡਾਂ ‘ਚ ਮਾਰਚ ਸ਼ੁਰੂ ਕਰਨ ਦਾ ਐਲਾਨ
4 ਨੂੰ ਸਾਹਜਪੁਰ ਬਾਰਡਰ ਤੇ ਪੁੱਜੇਗਾ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ 30 ਦਸੰਬਰ 2020 – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ 2 ਜਨਵਰੀ ਨੂੰ ਇੱਕ ਹਜ਼ਾਰ ਦੇ ਕਰੀਬ ਟਰੈਕਟਰਾਂ ਦੇ ਉੱਤੇ ਹਜ਼ਾਰਾਂ ਕਿਸਾਨਾਂ ਵੱਲੋਂ ਹਰਿਆਣਾ ਦੇ ਪਿੰਡਾਂ ‘ਚ ਮਾਰਚ ਕਰਦੇ ਹੋਏ ਸਾਹਜਪੁਰ ਬਾਰਡਰ ਤੱਕ ਮਾਰਚ ਕੀਤਾ ਜਾਵੇਗਾ। ਇਹ ਐਲਾਨ ਅੱਜ ਟਿੱਕਰੀ […] More