ਕੇਜਰੀਵਾਲ ਸਰਕਾਰ ਕਿਸਾਨਾਂ ਨੂੰ ਸਿੰਘੂ ਬਾਰਡਰ ‘ਤੇ ਦੇਵੇਗੀ ਮੁਫ਼ਤ ਵਾਈ-ਫਾਈ ਸੇਵਾ
ਸਿੰਘੂ ਬਾਰਡਰ, 29 ਦਸੰਬਰ 2020 – ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨੂੰ ਮੁਫਤ ਵਾਈ-ਫਾਈ ਦੇਣ ਦਾ ਐਲਾਨ ਕੀਤਾ ਹੈ ਅਤੇ ਪਾਰਟੀ ਨੇ ਕਿਹਾ ਹੈ ਕਿ ਸਿੰਘੂ ਬਾਰਡਰ ‘ਤੇ ‘ਆਪ’ ਵਲੋਂ ਮੁਫ਼ਤ ਵਾਈ-ਫਾਈ ਹਾਟਸਪਾਟ ਲਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਵਾਈ-ਫਾਈ ਦੀ ਸਹੂਲਤ ਮਿਲ ਸਕੇ। ਇਸ ਸਬੰਧੀ ਪਾਰਟੀ ਦੇ ਆਗੂ ਰਾਘਵ […] More