ਪਰਮਿੰਦਰ ਸਿੰਘ ਢੀਂਡਸਾ ਬਾਬਾ ਰਾਮ ਸਿੰਘ ਜੀ ਦੇ ਅੰਤਿਮ ਸਸਕਾਰ `ਚ ਹੋਏ ਸ਼ਾਮਿਲ
-ਬਾਬਾ ਰਾਮ ਸਿੰਘ ਤੇ ਹੋਰ ਕਿਸਾਨਾਂ ਦੀਆਂ ਕੁਰਬਾਨੀਆਂ ਅਜ਼ਾਈ ਨਹੀ ਜਾਣਗੀਆਂ: ਸ. ਢੀਂਡਸਾ ਚੰਡੀਗੜ੍ਹ, ਦਸੰਬਰ 18, 2020 – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ.ਪਰਮਿੰਦਰ ਸਿੰਘ ਢੀਂਡਸਾ ਅੱਜ ਕਰਨਾਲ ਸਥਿਤ ਪਿੰਡ ਸਿੰਘੜਾਂ ਵਿੱਚ ਨਾਨਕਸਰ ਸੰਪ੍ਰਦਾਇ ਨਾਲ ਸਬੰਧਤ ਬਾਬਾ ਰਾਮ ਸਿੰਘ ਜੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਏ। […] More