ਯੂਪੀ ਵਿੱਚ 2 ਮਾਲ ਗੱਡੀਆਂ ਟਕਰਾਈਆਂ, ਦੋਵੇਂ ਲੋਕੋ ਪਾਇਲਟ ਗੰਭੀਰ ਜ਼ਖਮੀ
ਯੂਪੀ, 4 ਫਰਵਰੀ 2025 – ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਿੱਚ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਇੱਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ ਜਦੋਂ ਇੱਕ ਹੋਰ ਮਾਲ ਗੱਡੀ ਨੇ ਉਸਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅੱਗੇ ਖੜ੍ਹੀ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਦਾ ਡੱਬਾ ਪਟੜੀ ਤੋਂ ਹੇਠਾਂ ਲਹਿ […] More