ਕਿਸਾਨ ਕਰਨਗੇ ਦਿੱਲੀ-ਜੈਪੁਰ ਹਾਈਵੇ ਬੰਦ
ਨਵੀਂ ਦਿੱਲੀ, 13 ਦਸੰਬਰ – ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਅੱਜ ਕਿਸਾਨਾਂ ਵਲੋਂ ਦਿੱਲੀ-ਜੈਪੁਰ ਹਾਈਵੇ ਬੰਦ ਕਰ ਦਿੱਤਾ ਜਾਵੇਗਾ। ਜਿਸ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਜੈਪੁਰ ਹਾਈਵੇਅ ਨੂੰ ਜਾਮ ਕਰਨ ਲਈ ਕਿਸਾਨ ਵੱਡੀ ਗਿਣਤੀ ‘ਚ ਰਾਜਸਥਾਨ ਤੋਂ ਕੂਚ ਕਰਨਗੇ। ਕਿਸਾਨ ਲਗਾਤਾਰ ਦਿੱਲੀ ਬਾਰਡਰ […] More