ਪੰਨੂ ਮਾਮਲੇ ‘ਚ ਅਮਰੀਕਾ ਨੇ ਭਾਰਤ ਤੋਂ ਮੰਗੀ ਜਾਂਚ ਕਮੇਟੀ ਦੀ ਰਿਪੋਰਟ: ਕਿਹਾ- ਵਾਸ਼ਿੰਗਟਨ ਚਾਹੁੰਦਾ ਹੈ ਜਵਾਬਦੇਹੀ
ਨਵੀਂ ਦਿੱਲੀ, 27 ਜੂਨ 2024 – ਅਮਰੀਕਾ ਨੇ ਬੁੱਧਵਾਰ ਨੂੰ ਗੁਰਪਤਵੰਤ ਸਿੰਘ ਪੰਨੂ ਖਿਲਾਫ ਕਥਿਤ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਭਾਰਤ ਤੋਂ ਜਵਾਬਦੇਹੀ ਮੰਗੀ ਹੈ। ਅਮਰੀਕੀ ਸਰਕਾਰ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਕਿਹਾ ਕਿ ਇਹ ਮੁੱਦਾ ਸਿੱਧਾ ਭਾਰਤ ਸਰਕਾਰ ਕੋਲ ਉਠਾਇਆ ਗਿਆ ਹੈ। ਨਾਲ ਹੀ ਜਾਂਚ ਕਮੇਟੀ ਦੀ ਰਿਪੋਰਟ ਵੀ ਮੰਗੀ ਗਈ […] More