ਕੋਲਕਾਤਾ ‘ਚ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ, ਉਮਰ ਭਰ ਰਹੇਗਾ ਜੇਲ੍ਹ ‘ਚ
ਕੋਲਕਾਤਾ, 20 ਜਨਵਰੀ 2025 – ਸਿਆਲਦਾਹ ਅਦਾਲਤ ਨੇ ਸੋਮਵਾਰ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਘਟਨਾ ਦੇ 164 ਦਿਨਾਂ ਬਾਅਦ ਅਦਾਲਤ ਦਾ ਇਹ ਫੈਸਲਾ ਆਇਆ ਹੈ। ਫੈਸਲੇ ਦੀ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਦੋਸ਼ੀ […] More