ਦਿੱਲੀ ਵਿੱਚ ਫਿਲਹਾਲ ਆਯੁਸ਼ਮਾਨ ਯੋਜਨਾ ਨਹੀਂ ਹੋਵੇਗੀ ਲਾਗੂ: ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ‘ਤੇ ਲਾਈ ਰੋਕ
ਨਵੀਂ ਦਿੱਲੀ, 18 ਜਨਵਰੀ 2025 – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਜਿਸ ਵਿੱਚ ਆਮ ਆਦਮੀ ਪਾਰਟੀ ਸਰਕਾਰ ਨੂੰ ਆਯੁਸ਼ਮਾਨ ਭਾਰਤ ਮਿਸ਼ਨ ਨੂੰ ਲਾਗੂ ਕਰਨ ਲਈ 5 ਜਨਵਰੀ ਤੱਕ ਕੇਂਦਰ ਨਾਲ ਇੱਕ ਸਮਝੌਤਾ ਪੱਤਰ ‘ਤੇ ਦਸਤਖਤ ਕਰਨ ਲਈ ਕਿਹਾ ਗਿਆ ਸੀ। ਜਸਟਿਸ ਬੀਆਰ ਗਵਈ ਅਤੇ ਜਸਟਿਸ […] More