ਉਪ ਰਾਸ਼ਟਰਪਤੀ ਚੋਣ ਲਈ ਵੋਟਾਂ ਪੈਣੀਆਂ ਸ਼ੁਰੂ, PM ਮੋਦੀ ਨੇ ਪਾਈ ਪਹਿਲੀ ਵੋਟ
ਨਵੀਂ ਦਿੱਲੀ, 9 ਸਤੰਬਰ 2025 – ਭਾਰਤ ਦੇ 17ਵੇਂ ਉਪ ਰਾਸ਼ਟਰਪਤੀ ਚੋਣ ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਹੋ ਰਹੀ ਹੈ। ਵੋਟਿੰਗ ਪ੍ਰਕਿਰਿਆ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 10 ਵਜੇ ਸਭ ਤੋਂ ਪਹਿਲਾਂ ਆਪਣੀ ਵੋਟ ਪਾਈ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ, ਸਾਰੇ ਐਨਡੀਏ […] More