ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਸ਼ੰਭੂ ਬਾਰਡਰ ਖੋਲ੍ਹਣ ਅਤੇ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਨੂੰ ਲੈ ਕੇ ਹੋਵੇਗੀ ਸੁਣਵਾਈ
ਨਵੀਂ ਦਿੱਲੀ, 6 ਜਨਵਰੀ 2025 – ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ […] More