ਕਿਸਾਨ ਅੰਦੋਲਨ ‘ਤੇ ਹੋਣ ਵਾਲੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ
ਚੰਡੀਗੜ੍ਹ, 3 ਜਨਵਰੀ 2025 – ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ […] More