ਮੋਦੀ ਸਰਕਾਰ 3.0 ਬਜਟ: 500 ਚੋਟੀ ਦੀਆਂ ਕੰਪਨੀਆਂ ਵਿੱਚ 1 ਕਰੋੜ ਨੌਜਵਾਨਾਂ ਲਈ ਇੰਟਰਨਸ਼ਿਪ: ਆਂਧਰਾ ਨੂੰ 15 ਹਜ਼ਾਰ ਕਰੋੜ, ਬਿਹਾਰ ਨੂੰ ਏਅਰਪੋਰਟ ਤੇ ਹਸਪਤਾਲ
ਨਵੀਂ ਦਿੱਲੀ, 23 ਜੁਲਾਈ 2024 – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ, ‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ ਹੈ। ਨਿਰਮਲਾ […] More