ਦਿੱਲੀ ਮੈਟਰੋ ‘ਚ ਕੇਜਰੀਵਾਲ ਖਿਲਾਫ ਧਮਕੀ ਭਰਿਆ ਸੰਦੇਸ਼ ਲਿਖਣ ਵਾਲਾ ਨੌਜਵਾਨ ਗ੍ਰਿਫਤਾਰ
ਨਵੀਂ ਦਿੱਲੀ, 22 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੰਦੇਸ਼ ਲਿਖਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨਾਂ ਨੇ ਦਿੱਲੀ ਮੈਟਰੋ ਸਟੇਸ਼ਨਾਂ ਅਤੇ ਟਰੇਨਾਂ ਦੇ ਅੰਦਰ ਧਮਕੀ ਭਰੇ ਸੰਦੇਸ਼ ਲਿਖੇ ਸਨ। ਪੁਲਸ ਨੇ ਦੱਸਿਆ ਕਿ 33 ਸਾਲਾ ਦੋਸ਼ੀ ਅੰਕਿਤ ਗੋਇਲ ਨੂੰ ਗ੍ਰਿਫਤਾਰ ਕਰ ਲਿਆ […] More