ਕੇਂਦਰ ਨੇ 5 ਰਾਜਾਂ ਦੇ ਰਾਜਪਾਲ ਬਦਲੇ, ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ, 25 ਦਸੰਬਰ 2024 – ਕੇਂਦਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ। ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਨੂੰ ਮਿਜ਼ੋਰਮ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […] More