ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਨੂੰ ਮਿਲੇਗਾ ਖੇਲ ਰਤਨ: 30 ਖਿਡਾਰੀਆਂ ਨੂੰ ਦਿੱਤਾ ਜਾਵੇਗਾ ਅਰਜੁਨ ਐਵਾਰਡ
ਨਵੀਂ ਦਿੱਲੀ, 22 ਦਸੰਬਰ 2024 – ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸਦੀ ਕਪਤਾਨੀ ਵਿੱਚ, ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਸ ਤੋਂ ਇਲਾਵਾ ਇੱਕ ਪੈਰਾ ਐਥਲੀਟ ਨੂੰ ਵੀ ਖੇਡ ਰਤਨ ਦਿੱਤਾ ਜਾਵੇਗਾ। ਪੈਰਾਲੰਪਿਕ 2024 ਵਿੱਚ ਨਿਸ਼ਾਨੇਬਾਜ਼ੀ ਵਿੱਚ 4 […] More