ਕੈਨੇਡਾ ‘ਚ 23 ਸਾਲਾ ਭਾਰਤੀ ਵਿਦਿਆਰਥਣ ਦਾ ਕਤਲ
ਨਵੀਂ ਦਿੱਲੀ, 19 ਦਸੰਬਰ 2024 – ਕੈਨੇਡਾ ਦੇ ਸ਼ਹਿਰ ਸਰੀ ਵਿੱਚ ਘਰ ਵਿਚ ਦਾਖਲ ਹੋ ਕੇ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਭਾਰਤੀ ਕੁੜੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਆਈ ਹੈ। ਮ੍ਰਿਤਕਾ ਦੀ ਪਛਾਣ ਕੁਰੂਕਸ਼ੇਤਰ ਦੇ ਪਿੰਡ ਠਸਕਾ ਮਿਰਾਜੀ ਦੀ ਰਹਿਣ ਵਾਲੀ 23 ਸਾਲਾ ਸਿਮਰਨ ਕੌਰ ਵਜੋਂ ਹੋਈ ਹੈ, ਜੋ ਕੈਨੇਡਾ ਦੇ […] More