IPL ‘ਚ ਅੱਜ ਬੈਂਗਲੁਰੂ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ
ਬੈਂਗਲੁਰੂ, 4 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 52ਵੇਂ ਮੈਚ ‘ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸਾਹਮਣਾ ਗੁਜਰਾਤ ਟਾਇਟਨਸ ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਘਰੇਲੂ ਮੈਦਾਨ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਤੋਂ ਹੋਵੇਗਾ। ਆਰਸੀਬੀ ਅੰਕ ਸੂਚੀ ਵਿੱਚ ਆਖਰੀ ਸਥਾਨ ‘ਤੇ […] More