ਦਿੱਲੀ ਦੇ ਕਈ ਸਕੂਲਾਂ ਵਿੱਚ ਬੰਬ ਹੋਣ ਦੀ ਸੂਚਨਾ, ਸਕੂਲ ਕਰਵਾਏ ਗਏ ਖਾਲੀ, ਪੁਲਿਸ ਜਾਂਚ ‘ਚ ਜੁਟੀ
ਨਵੀਂ ਦਿੱਲੀ, 1 ਮਈ 2024 – ਦਿੱਲੀ ਅਤੇ ਨੋਇਡਾ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ, ਜਿਨ੍ਹਾਂ ਸਕੂਲਾਂ ਵਿੱਚ ਬੰਬ ਰੱਖੇ ਜਾਣ ਦੀ ਖ਼ਬਰ ਨੇ ਹਲਚਲ ਮਚਾਈ ਹੈ ਉਨ੍ਹਾਂ ਵਿੱਚ ਦਿੱਲੀ ਦੇ ਕਈ ਹਾਈ ਪ੍ਰੋਫਾਈਲ ਸਕੂਲ ਸ਼ਾਮਲ ਹਨ। ਖਬਰਾਂ ਮੁਤਾਬਕ ਇਹ ਧਮਕੀ ਈ-ਮੇਲ ਤੋਂ ਭੇਜੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਈ-ਮੇਲ […] More