ਅੱਜ ਦੂਜੇ ਪੜਾਅ ‘ਚ ਕਿਹੜੇ-ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ, ਪੜ੍ਹੋ ਵੇਰਵਾ
ਨਵੀਂ ਦਿੱਲੀ, 26 ਅਪ੍ਰੈਲ 2024 – 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਖਤਮ ਹੋਵੇਗੀ। ਇਸ ਪੜਾਅ ‘ਚ ਲੋਕ ਸਭਾ ਸਪੀਕਰ, 5 ਕੇਂਦਰੀ ਮੰਤਰੀ, 2 ਸਾਬਕਾ ਮੁੱਖ ਮੰਤਰੀ ਅਤੇ 3 […] More