ਸੁਪਰੀਮ ਕੋਰਟ ਨੇ ਹੜ੍ਹਾਂ ਦਾ ਲਿਆ ਨੋਟਿਸ: ਕੇਂਦਰ, ਪ੍ਰਭਾਵਿਤ ਸੂਬਿਆਂ ਤੇ NDMA ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 4 ਸਤੰਬਰ 2025: ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਸੂਬਿਆਂ ‘ਚ ਹੋਈ ਲੈਂਡ ਸਲਾਈਡ ਤੇ ਹੜ੍ਹਾਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਤੋਂ ਜਵਾਬ ਮੰਗਿਆ ਅਤੇ ਕਿਹਾ ਕਿ ਇਹ ਆਫ਼ਤਾਂ ਰੁੱਖਾਂ ਦੀ ਗੈਰ-ਕਾਨੂੰਨੀ ਕਟਾਈ ਕਾਰਨ ਹੋਈਆਂ ਹਨ। ਭਾਰਤ ਦੇ ਮੁੱਖ ਜੱਜ (ਸੀਜੇਆਈ) ਬੀਆਰ ਗਵਈ […] More