ਅੱਜ IPL ‘ਚ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੈਚ
ਲਖਨਊ, 19 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ (LSG) ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ (CSK) ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਕ੍ਰਿਕਟ ਸਟੇਡੀਅਮ (ਇਕਾਨਾ), ਲਖਨਊ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਲਖਨਊ ਦੀ ਟੀਮ ਇਸ ਸੀਜ਼ਨ […] More